PATWARI BHARTI COUNSELING SCHEDULE: ਪਟਵਾਰੀ ਭਰਤੀ ਲਈ ਕਾਉਂਸਲਿੰਗ ਸ਼ਡਿਊਲ ਜਾਰੀ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਮਾਲ  ਪਟਵਾਰੀ ਦੀਆਂ 1090 ਅਸਾਮੀਆਂ ਦੇ ਨਤੀਜੇ ਰਾਹੀਂ ਵੱਖ-ਵੱਖ ਕੈਟਾਗਰੀਆਂ ਦੇ ਚੁਣੇ ਗਏ 126 ਵਿਚੋਂ ਗ਼ੈਰ-ਹਾਜ਼ਰ ਰਹੇ 46 ਉਮੀਦਵਾਰਾਂ ਅਤੇ ਪ੍ਰਾਪਤ ਹੋਏ ਹੋਰ 20 (03+17=20) ਨਵੇਂ ਉਮੀਦਵਾਰਾਂ ਦੀ ਜ਼ਿਲ੍ਹੇ ਦੀ ਵੰਡ/ਅਲਾਟਮੈਂਟ ਮਿਤੀ 07.06.2023 ਨੂੰ ਸਵੇਰੇ 9.00 ਵਜੇ ਦਫਤਰ ਡਾਇਰੈਕਟਰ ਭੌਂ ਰਿਕਾਰਡ, ਪੰਜਾਬ, ਕਪੂਰਥਲਾ ਰੋਡ, ਜਲੰਧਰ ਵਿਖੇ ਕੀਤੀ ਜਾਵੇਗੀ।



 ਉਮੀਦਵਾਰਾਂ (46+20–66) ਦੀ ਸੂਚੀ ਵਿਭਾਗ ਦੀ ਵੈੱਬਸਾਈਟ 'ਤੇ ਮੌਜੂਦ ਹੈ। ਕਾਊਂਸਲਿੰਗ ਸਬੰਧੀ ਹਦਾਇਤਾਂ ਵਿਭਾਗ ਦੀ ਵੈੱਬਸਾਈਟ www.plrs.org.in ਅਤੇ www.revenue.punjab.gov.in ਵਾਚ ਲਈਆਂ ਜਾਣ। . ਕਿਸੇ ਵੀ ਤਰ੍ਹਾਂ ਦੀ ਹੋਣ ਜਾਣਕਾਰੀ ਲਈ ਮੋਬਾਈਲ ਨੰਬਰ 8727900733, 98143-28452 ਅਤੇ 81463-88455 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends