PUNJAB VIDHANSABHA LIVE :ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਦੇਖੋ ਲਾਈਵ

PUNJAB VIDHANSABHA LIVE :ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਦੇਖੋ ਲਾਈਵ 



ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਸ਼ੁਰੂ ਹੋ ਗਿਆ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਤਜਵੀਜ਼ ਰੱਖੀ ਕਿ ਜਿਸ ਕੰਮ ਲਈ ਇਹ ਬੁਲਾਇਆ ਗਿਆ ਹੈ, ਉਹ ਇੱਥੇ ਹੀ ਕੀਤਾ ਜਾਵੇ। ਕੋਈ ਹੋਰ ਪ੍ਰਸਤਾਵ ਨਹੀਂ ਲਿਆਂਦਾ ਜਾਣਾ ਚਾਹੀਦਾ।

ਇਸ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਤਰਾਜ਼ ਕਰਦਿਆਂ ਕਿਹਾ ਕਿ ਪਹਿਲਾਂ ਮਕਸਦ ਦੱਸਿਆ ਜਾਵੇ ਕਿ ਸੈਸ਼ਨ ਕਿਉਂ ਬੁਲਾਇਆ ਗਿਆ ਹੈ?  ਵਿਧਾਨ ਸਭਾ ਦੀ ਲਾਈਵ ਕਾਰਵਾਈ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ 

https://www.youtube.com/live/dGlqr17FpIQ?feature=share

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends