SARKAR TUHADE DUAR : ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ ਮਾਨਸਾ ਵਿਖੇ, ਹੋਣਗੇ ਅਹਿਮ ਫੈਸਲੇ

 SARKAR TUHADE DUAR : ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ ਮਾਨਸਾ ਵਿਖੇ 

ਚੰਡੀਗੜ੍ਹ, 8 ਜੂਨ 2023

ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ ਮਾਨਸਾ ਵਿਖੇ  10 ਜੂਨ ਨੂੰ ਹੋਵੇਗੀ। ਇਸਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ, ਉਨ੍ਹਾਂ ਕਿਹਾ   ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ ..ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ…ਬਾਕੀ ਵੇਰਵੇ ਜਲਦੀ.."



ਇਸ ਮੀਟਿੰਗ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends