SCHOOL REOPENING: ਸਕੂਲ ਖੁੱਲਣ ਤੋਂ ਪਹਿਲਾਂ ਸਮੂਹ ਸਕੂਲਾਂ ਨੂੰ ਕੀਤੀਆਂ ਹਦਾਇਤਾਂ

SCHOOL REOPENING: ਛੁੱਟੀਆਂ ਖਤਮ ਹੋਣ ਵਾਲੀਆਂ ਹਨ, ਸਮੂਹ ਸਕੂਲਾਂ ਨੂੰ ਹਦਾਇਤਾਂ ਜਾਰੀ 

ਲੁਧਿਆਣਾ, 28 ਜੂਨ 2023

ਗਰਮੀ ਦੀਆਂ ਛੁੱਟੀਆਂ ਖਤਮ ਹੋਣ ਵਾਲੀਆਂ ਹਨ ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਬੀਪੀਈਓ ਰਾਹੀਂ  ਪੱਤਰ ਜਾਰੀ ਕਰ ਲਿਖਿਆ ਗਿਆ ਹੈ ਕਿ  ਸਕੂਲਾਂ ਵਿੱਚ ਲੱਗੀਆਂ ਪਾਣੀ ਦੀਆਂ ਟੈਂਕੀਆਂ ਵਾਟਰ ਫਿਲਟਰ ਅਤੇ ਵਾਟਰ ਕੂਲਰਾਂ ਦੀ ਚੰਗੀ ਤਰਾਂ ਸਫਾਈ ਕਰ ਲਈ ਜਾਵੇ ਤਾਂ ਜੋ ਬੱਚਿਆਂ ਨੂੰ ਸਾਫ ਪਾਣੀ ਮੁਹੱਈਆ ਹੋ ਸਕੇ । 



ਗੌਰਤਲਬ ਹੈ, ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ 2 ਜੁਲਾਈ ਤੱਕ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਕੀਤੀਆਂ ਹਨ, ਸਮੂਹ ਸਕੂਲ 3 ਜੁਲਾਈ ਨੂੰ ਖੁੱਲਣਗੇ। 




💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends