TRANSFER BREAKING: ਅਧਿਆਪਕਾਂ ਦੀ ਮੰਗ ਤੇ ਆਨਲਾਈਨ ਬਦਲੀਆਂ ਲਈ ਇੱਕ ਹੋਰ ਮੌਕਾ , ਪੱਤਰ ਜਾਰੀ

 TRANSFER BREAKING: ਅਧਿਆਪਕਾਂ ਦੀ ਮੰਗ ਤੇ ਆਨਲਾਈਨ ਬਦਲੀਆਂ ਲਈ ਇੱਕ ਹੋਰ ਮੌਕਾ , ਪੱਤਰ ਜਾਰੀ 

ਚੰਡੀਗੜ੍ਹ, 2 ਜੂਨ 2023


ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਵਿਭਾਗ ਵਲੋਂ ਬਦਲੀਆਂ ਲਈ ਇੱਕ ਹੋਰ ਮੌਕਾ ਦਿੱਤਾ ਜਾਵੇਗਾ। 


 ਬਦਲੀਆਂ ਦੇ ਇਸ ਗੇੜ ਦੌਰਾਨ ਜਿਲ੍ਹੇ ਦੇ ਅੰਦਰ (Within District) ਅਤੇ ਜਿਲ੍ਹੇ ਤੋਂ ਬਾਹਰ (Inter District) ਇੱਕਠੇ ਹੀ ਬਦਲੀਆਂ ਕੀਤੀਆਂ ਜਾਈਆਂ ਹਨ। 



ਜਿੰਨਾਂ ਦਰਖਾਸਤਕਰਤਾਵਾਂ ਨੇ ਬਦਲੀ ਲਈ ਬੇਨਤੀ ਦਿੱਤੀ ਹੋਈ ਹੈ ਅਤੇ ਉਹਨਾਂ ਦਾ ਡਾਟਾ ਸਕੂਲ ਮੁੱਖੀ/ਡੀ.ਡੀ.ਓ ਵਲੋਂ ਅਪਰੂਵ ਕੀਤਾ ਹੋਇਆ ਹੈ, ਜੇਕਰ ਉਹ ਜਿਲ੍ਹੇ ਦੇ ਅੰਦਰ (Within District) ਅਤੇ ਜਿਲ੍ਹੇ ਤੋਂ ਬਾਹਰ (Inter District) ਬਦਲੀ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਈ ਪੰਜਾਬ ਪੋਰਟਲ ਤੇ ਲਾਗ ਇਨ ਕਰਕੇ ਬਦਲੀ ਲਈ Station Choice ਮਿਤੀ 04.05.2023 ਤੋਂ 05.062023 ਤੱਕ ਦੇ ਸਕਦੇ ਹਨ। ਬਦਲੀ ਲਈ ਉਪਲਬਧ ਖਾਲੀ ਅਸਾਮੀਆਂ ਦੀ ਸੂਚੀ ਈ ਪੰਜਾਬ ਪੋਰਟਲ ਤੇ Log in ਕਰਕੇ Transfer Menu ਵਿੱਚ Station Choice ਲਿੰਕ ਤੇ ਦਰਸਾਈ ਜਾਵੇਗੀ। Station Choice ਇਹਨਾਂ ਉਪਲਬਧ ਖਾਲੀ ਸਟੇਸਨਾਂ ਵਿਚੋਂ ਹੀ ਕੀਤੀ ਜਾ ਸਕਦੀ ਹੈ। ਪੂਰੀ ਜਾਣਕਾਰੀ ਲਈ ਸਿਖਿਆ ਵਿਭਾਗ ਵੱਲੋਂ ਜਾਰੀ ਪੱਤਰ ਪੜ੍ਹੋ ਇਥੇ 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends