ਸਿੱਖਿਆ ਮੰਤਰੀ ਆਪਣੇ ਕਰ ਕਮਲਾਂ ਰਾਹੀਂ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਦੇਣਗੇ ਨਿਯੁਕਤੀ ਪੱਤਰ

ਆਪਣੇ ਕਰ ਕਮਲਾਂ ਰਾਹੀਂ 12500 ਦੇ ਕਰੀਬ ਕੱਚੇ ਅਧਿਆਪਕਾਂ ਨਿਯੁਕਤੀ ਪੱਤਰ - ਮੁੱਖ ਮੰਤਰੀ


ਚੰਡੀਗੜ੍ਹ, 21 ਜੁਲਾਈ 2023

12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਕਰ ਕਮਲਾਂ ਰਾਹੀਂ ਦੇਣਗੇ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿਤੀ ਗਈ।

ਉਨ੍ਹਾਂ ਕਿਹਾ 

"ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ@BhagwantMann

 ji ਸਿੱਖਿਆ ਵਿਭਾਗ ਦੇ 12500 ਦੇ ਕਰੀਬ Education Provider, EGS, STR, AIE, Special Inclusive teacher ਅਤੇ IE Volunteer ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ 28 ਜੁਲਾਈ 2023 ਨੂੰ ਆਪਣੇ ਕਰ ਕਮਲਾਂ ਰਾਹੀਂ ਦੇਣਗੇ।

ਮੈਨੂੰ ਬਹੁਤ ਖੁਸ਼ੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ। 

ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।"

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends