5994 ETT BIOMETRIC TEST: 5994 ਈਟੀਟੀ ਅਧਿਆਪਕਾਂ ਲਈ ਵੱਡੀ ਖੱਬਰ, ਹੋਵੇਗਾ ਬਾਇਓਮੈਟ੍ਰਿਕ ਟੈਸਟ, ਫੇਲ ਹੋਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

5994 ETT BIOMETRIC TEST: 5994 ਈਟੀਟੀ ਅਧਿਆਪਕਾਂ ਲਈ ਵੱਡੀ ਖੱਬਰ, ਹੋਵੇਗਾ ਬਾਇਓਮੈਟ੍ਰਿਕ ਟੈਸਟ, ਫੇਲ ਹੋਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ 


ਸਕੂਲ ਸਿੱਖਿਆ ਵਿਭਾਗ ਅਧੀਨ 5994 ਈ.ਟੀ.ਟੀ. ਕਾਡਰ ਦੀਆਂ ਪੋਸਟਾਂ ਦਾ ਵਿਗਿਆਪਨ ਮਿਤੀ 12-10-2022 ਨੂੰ ਦਿੱਤਾ ਗਿਆ ਸੀ। ਵਿਗਿਆਪਨ ਦੀਆਂ ਸ਼ਰਤਾਂ ਅਨੁਸਾਰ ਇਹਨਾਂ ਅਸਾਮੀਆਂ ਦਾ ਲਿਖਤੀ ਟੈਸਟ 05-03-2023 ਨੂੰ ਲਿਆ ਗਿਆ ਸੀ। 

ਇਹਨਾਂ ਅਸਾਮੀਆਂ ਨੂੰ ਭਰਨ ਲਈ 17-07-2023 ਤੋਂ ਸਕਰੂਟਨੀ ਹੋਣ ਜਾ ਰਹੀ ਹੈ। ਸਾਰੇ ਉਮੀਦਵਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸਕਰੂਟਨੀ ਦੌਰਾਨ ਸੱਭ ਦਾ ਬਾਇਓਮੈਟ੍ਰਿਕ ਟੈਸਟ ਹੋਵੇਗਾ। ਜੇਕਰ ਕੋਈ ਉਮੀਦਵਾਰ ਇਸ ਬਾਇਓਮੈਟ੍ਰਿਕ ਟੈਸਟ ਵਿੱਚ ਫੇਲ੍ਹ ਪਾਇਆ ਜਾਂਦਾ ਹੈ ਤਾਂ ਉਸ ਉਮੀਦਵਾਰ ਨੂੰ ਵਿਚਾਰਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।




Featured post

SOE - MERITORIOUS SCHOOL ADMISSION LINK 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ

SOE - MERITORIOUS  SCHOOL ADMISSION 2025 : ਸਕੂਲ ਆਫ਼ ਐਮੀਨੈਂਸ ਅਤੇ ਮੈਰਿਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆਵਾਂ ਦਾ ਐਲਾਨ  ਚੰਡੀਗੜ੍ਹ, 22 ਜਨਵਰੀ 20...

RECENT UPDATES

Trends