5994 ETT FAKE DEGREE CASE :5994 ਈਟੀਟੀ ਕਾਡਰ ਦੀ ਭਰਤੀ ਦੌਰਾਨ ਜਾਅਲਸਾਜ਼ੀ ਰਾਹੀਂ ਨੌਕਰੀ ਹਾਸਲ ਕਰਨ ਦਾ ਯਤਨ ਕਰ ਰਹੇ ਵਿਅਕਤੀਆਂ ਖਿਲਾਫ ਕਾਰਵਾਈ ਸ਼ੁਰੂ

5994 ETT FAKE DEGREE CASE :5994 ਈਟੀਟੀ ਕਾਡਰ ਦੀ ਭਰਤੀ ਦੌਰਾਨ ਜਾਅਲਸਾਜ਼ੀ ਰਾਹੀਂ ਨੌਕਰੀ ਹਾਸਲ ਕਰਨ ਦਾ ਯਤਨ ਕਰ ਰਹੇ ਵਿਅਕਤੀਆਂ ਖਿਲਾਫ ਕਾਰਵਾਈ ਸ਼ੁਰੂ 

ਚੰਡੀਗੜ੍ਹ, 21 ਜੁਲਾਈ 2023

ਸਿੱਖਿਆ ਵਿਭਾਗ ਪੰਜਾਬ ਵੱਲੋਂ 5994 ਈਟੀਟੀ ਕਾਡਰ ਦੀ ਭਰਤੀ ਦੌਰਾਨ ਜਾਅਲਸਾਜ਼ੀ ਰਾਹੀਂ ਨੌਕਰੀ ਹਾਸਲ ਕਰਨ ਦਾ ਯਤਨ ਕਰ ਰਹੇ ਦੋ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਸਾਂਝੀ ਕੀਤੀ। 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends