BATHINDA UPDATE: ਪਾਣੀ ਦੇ ਵਹਾਅ ਨੂੰ ਰੋਕਣ ਦੀ ਕੋਸਿਸ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ- ਡੀਸੀ

 ਬਠਿੰਡਾ, 10 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਬਰਸਾਤਾਂ ਦੇ ਪਾਣੀ ਤੇ ਹੜ ਰੋਕੂ ਪ੍ਰਬੰਧਾਂ ਦੇ ਮੱਦੇਨਜਰ ਜ਼ਿਲ੍ਹਾ ਚ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਹਨ। ਸਾਰੀ ਸਥਿਤੀ ਤੇ ਪੂਰੀ ਨਜ਼ਰ ਬਣਾ ਕੇ ਰੱਖੀ ਹੋਈ ਹੈ ।ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਪਾਣੀ ਦੇ ਵਹਾਅ ਨੂੰ ਬੰਦ ਨਾ ਕਰਨ। ਕਿਉਂਕਿ ਇਸ ਨਾਲ ਨਹਿਰਾ ਦੇ ਟੁੱਟਣ ਦਾ ਖਤਰਾਂ ਪੈਦਾ ਹੋ ਸਕਦਾ ਹੈ । 

ਉਨ੍ਹਾਂ ਇਹ ਵੀ ਸਪੱਸਟ ਕੀਤਾ ਕਿ ਜੇਕਰ ਕਿਸੇ ਨੇ ਵੀ ਪਾਣੀ ਦੇ ਵਹਾਅ ਨੂੰ ਰੋਕਣ ਦੀ ਕੋਸਿਸ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਚ ਲਿਆਦੀ ਜਾਵੇਗੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends