BIG BREAKING ' ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

HOLIDAYS IN PUNJAB UPTO 13TH JULY 2023

BIG BREAKING ' ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ 



ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023  ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

ਇਹ  ਜਾਣਕਾਰੀ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ( READ HERE) ਪੰਜਾਬ ਵੱਲੋਂ ਦਿਤੀ ਗਈ ਹੈ।



ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ 'ਚ ਭਾਰੀ ਬਾਰਿਸ਼ ਹੋਵੇਗੀ। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ। ਦੂਜੇ ਪਾਸੇ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਦੌਰਾਨ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਲਗਾਤਾਰ ਮੀਂਹ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੰਦ ਰਹਿਣਗੇ। 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends