BLO DUTY : 21 ਜੁਲਾਈ ਤੋਂ ਬੀਐਲਓ ਨੂੰ ਸਿਰਫ਼ ਚੋਣ ਡਿਊਟੀ ਕਰਨ ਦੇ ਹੁਕਮ

BLO DUTY : 21 ਜੁਲਾਈ ਤੋਂ ਬੀਐਲਓ ਨੂੰ ਸਿਰਫ਼ ਚੋਣ ਡਿਊਟੀ ਕਰਨ ਦੇ ਹੁਕਮ 

ਚੰਡੀਗੜ੍ਹ,13 ਜੁਲਾਈ 

ਮਿਤੀ 21.07.2023 ਤੋਂ ਮਿਤੀ 21.08.2023 ਤੱਕ ਬੀ.ਐਲ.ਓਜ ਵਲੋਂ ਘਰ-ਘਰ ਜਾ ਕੇ ਵੈਰੀਫੀਕੇਸ਼ਨ ਦਾ ਕੰਮ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਮਿਤੀ 17.10.2023 ਨੂੰ ਫੋਟੋ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਈ ਹੈ। ਇਸ ਲਈ ਇਸ ਸਮੇਂ ਦੋਰਾਨ ਬੀ.ਐਲ.ਓਜ ਦੀ ਚੋਣ ਡਿਊਟੀ ਤੋਂ ਇਲਾਵਾ ਕਿਸੇ ਹੋਰ ਵਿਭਾਗਾਂ ਦੇ ਕੰਮਾਂ ਲਈ ਵਾਧੂ ਡਿਊਟੀ ਨਾ ਲਗਾਈ ਜਾਵੇ। ਇਹ ਹੁਕਮ ਮੁੱਖ ਚੋਣ ਅਫਸਰ ਪੰਜਾਬ ਵਲੋਂ ਸਮੂਹ ਜ਼ਿਲ੍ਹਾ ਚੋਣ ਅਫਸਰਾਂ ਨੂੰ ਜਾਰੀ ਕੀਤੇ ਗਏ ਹਨ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends