ਮੁੱਖ ਮੰਤਰੀ ਐਲਾਨ, ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਦੀ ਛੋਟ

 ਮੁੱਖ ਮੰਤਰੀ ਐਲਾਨ, ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਦੀ ਛੋਟ



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ,"ਅੱਜ ਇੱਕ ਹੋਰ ਰਾਹਤ ਵਾਲਾ ਫ਼ੈਸਲਾ ਟਰਾਂਸਪੋਰਟ ਵਿਭਾਗ ਦੀ ਮੀਟਿੰਗ ‘ਚ ਲਿਆ…

ਹਰ ਮਹੀਨੇ ਪ੍ਰਾਈਵੇਟ ਓਪਰੇਟਰਾਂ ਨੂੰ ਟੈਕਸ ਭਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ 4 ਦਿਨਾਂ ਦੀ ਛੋਟ ਦਿੱਤੀ ਜਾਂਦੀ ਸੀ…ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਿਆਂ ਤੋਂ ਬਾਅਦ ਅਸੀਂ 2 ਹੋਰ ਵਾਧੂ ਦਿਨ ਵਧਾਉਣ ਬਾਰੇ ਫ਼ੈਸਲਾ ਲਿਆ…ਹੁਣ ਹਰ ਮਹੀਨੇ ਓਪਰੇਟਰਾਂ ਨੂੰ 6 ਦਿਨ ਛੋਟ ਦੇ ਦਿੱਤੇ ਜਾਣਗੇ...ਜਿਸਦਾ ਫਾਇਦਾ ਲੋਕਾਂ ਨੂੰ ਵੀ ਮਿਲੇਗਾ."

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends