ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਪਤਨੀ ਆਈਪੀਐਸ ਡਾ਼ ਜਯੋਤੀ ਯਾਦਵ ਨਾਲ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ , ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਦਿਤੀ ਗਈ।



ਸੋਸ਼ਲ ਮੀਡੀਆ ਰਾਹੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ 

With Divine Blessings of Bhole Shankar, we visited the holy shrine of Amarnath.Filled with immense peace and contentment. Also, amazed to see the jawans of #IndianArmy helping the pilgrims at every step. Salute

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends