ਜਲ ਸਰੋਤ ਮੰਤਰੀ ਮੀਤ ਹੇਅਰ ਨੇ ਵਿਭਾਗੀ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ, 10 ਜੁਲਾਈ 2023 ( pbjobsoftoday).
ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਪੈ ਰਹੇ ਲਗਾਤਾਰ ਤੇਜ਼ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜਲ ਸਰੋਤ ਮੰਤਰੀ ਮੀਤ ਹੇਅਰ ਨੇ ਵਿਭਾਗੀ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਜਲ ਸਰੋਤ ਮੰਤਰੀ ਨੇ ਇਸ ਤੋਂ ਪਹਿਲਾਂ ਰਾਜਪੁਰਾ-ਬਨੂੜ ਰੋਡ ਉਤੇ ਐਸ.ਵਾਈ.ਐਲ. ਦਾ ਵੀ ਦੌਰਾ ਕਰਕੇ ਮੌਕੇ ਦੀ ਸਥਿਤੀ ਦੇਖੀ। ਇਸ ਸਮੇਂ ਪ੍ਰਿਸੀਂਪਲ ਸਕੱਤਰ ਵਾਟਰ ਰੀਸੋਰਸ ਕ੍ਰਿਸ਼ਨ ਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
FLOOD UPDATES 10TH JULY 2023
HOLIDAY IN ANGANWADI: ਆਂਗਨਵਾੜੀ ਕੇਂਦਰਾਂ ਵਿੱਚ ਛੁੱਟੀਆਂ, ਪੜ੍ਹੋ ਪੱਤਰ PATIALA FLOOD UPDATE:ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰਬਨ ਅਸਟੇਟ ਫੇਜ-2 ਅਤੇ
ਚਿਨਾਰ ਬਾਗ ਨੂੰ ਕਰਵਾਇਆ ਖਾਲੀ, ਫੇਜ਼ 1 ਵੀ ਅਲਰਟ 'ਤੇ
BHAKRA DAM WATER LEVEL TODAY: ਭਾਖੜਾ ਡੈਮ ਦੇ ਪਾਣੀ ਦਾ ਪੱਧਰ 1615 ਫੁਟ, ਦੇਖੋ ਵੀਡਿਉ
https://pb.jobsoftoday.in/2023/07/bhakra-dam-water-level-today-1615.html
ਅੰਡਰ ਗ੍ਰੈਜੂਏਟ ਕਲਾਸਾਂ ਦੇ ਦਾਖਲੇ ਦੀ ਫੀਸ ਭਰਨ ਦੀ ਆਖਰੀ ਮਿਤੀ ਵਿੱਚ ਵਾਧਾ
MOGA FLOOD UPDATE: ਹੜ੍ਹਾਂ/ਫਲੱਡ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ