ਅੰਡਰ ਗ੍ਰੈਜੂਏਟ ਕਲਾਸਾਂ ਦੇ ਦਾਖਲੇ ਦੀ ਫੀਸ ਭਰਨ ਦੀ ਆਖਰੀ ਮਿਤੀ ਵਿੱਚ ਵਾਧਾ

ਪੰਜਾਬ ਵਿੱਚ ਭਾਰੀ ਬਰਸਾਤ ਅਤੇ ਹੜਾਂ ਵਰਗੇ ਹਾਲਾਤਾਂ ਨੂੰ ਮੁੱਖ ਰੱਖਦਿਆਂ ਕੇਂਦਰੀਕ੍ਰਿਤ ਦਾਖਲਾ ਪੋਰਟਲ ਤੇ ਅੰਡਰ ਗ੍ਰੈਜੂਏਟ ਕਲਾਸਾਂ ਦੇ ਦਾਖਲੇ ਦੀ ਫੀਸ ਭਰਨ ਦੀ ਆਖਰੀ ਮਿਤੀ ਜੋ ਕਿ 10 ਜੁਲਾਈ 2023 ਸੀ ਵਿੱਚ ਵਾਧਾ ਕਰਦਿਆਂ ਇਸਨੂੰ ਇੱਕ ਹਫਤਾ ਅੱਗੇ ਵਧਾਉਂਦੇ ਹੋਏ 17 ਜੁਲਾਈ 2023 ਤੱਕ ਵਧਾਇਆ ਜਾਂਦਾ ਹੈ।


 ਇਸ ਦੌਰਾਨ ਸਮੂਹ ਕਾਲਜ ਨਾਰਮਲ ਤਰੀਕੇ ਨਾਲ ਪੋਰਟਲ ਤੇ ਦਾਖਲਾ ਕਰ ਸਕਣਗੇ ਅਤੇ ਵਿਦਿਆਰਥੀਆਂ ਨੂੰ ਵੀ 17 ਜੁਲਾਈ ਤੱਕ ਦਾਖਲਾ ਫੀਸ ਭਰਨ ਦੀ ਆਗਿਆ ਹੋਵੇਗੀ। ਅੰਡਰ ਗ੍ਰੈਜੂਏਟ ਕਲਾਸਾਂ ਦੀ ਓਪਨ ਕੌਂਸਿਲਗ ਪ੍ਰੀਕਿਰਿਆ ਹੁਣ 18 ਜੁਲਾਈ 2023 ਤੋਂ 24 ਜੁਲਾਈ 2023 ਤੱਕ ਹੋਵੇਗੀ। ਕਾਲਜਾਂ ਵਿੱਚ ਅੰਡਰ ਗ੍ਰੈਜੂਏਟ ਕਲਾਸਾਂ ਦੀ ਪੜ੍ਹਾਈ ਦਾ ਕੰਮ ਹੁਣ 15 ਜੁਲਾਈ 2023 ਦੀ ਬਜਾਏ ਹੁਣ 25 ਜੁਲਾਈ 2023 ਤੋਂ ਸ਼ੁਰੂ ਹੋਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends