ਦਸਵੀਂ ਅਤੇ ਬਾਰ੍ਹਵੀਂ ਅਨੁਪੂਰਕ ਪ੍ਰੀਖਿਆਵਾਂ/ ਰੀਅਪੀਅਰ ਪ੍ਰੀਖਿਆਵਾਂ ਲਈ ਫਾਰਮ ਜਮ੍ਹਾਂ ਕਰਵਾਉਣ ਦੇ ਸ਼ਡਿਊਲ ਜਾਰੀ

ਦਸਵੀਂ ਅਤੇ ਬਾਰ੍ਹਵੀਂ ਅਗਸਤ/ਸਤੰਬਰ,2023 (ਅਨੁਪੂਰਕ ਪ੍ਰੀਖਿਆਵਾਂ) ਅਧੀਨ ਕੰਪਾਰਟਮੈਂਟ/ਰੀਅਪੀਅਰ,ਵਾਧੂ ਵਿਸ਼ਾ ਸਮੇਤ ਓਪਨ ਸਕੂਲ ਦੀਆਂ ਪ੍ਰੀਖਿਆ ਫੀਸਾਂ ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਨ ਦਾ ਸ਼ਡਿਊਲ ਵਿੱਚ ਪ੍ਰਬੰਧਕੀ ਕਾਰਨਾਂ ਕਰਕੇ ਮਿਤੀ 11-07-2023 ਤੱਕ ਬਿਨ੍ਹਾਂ ਲੇਟ ਫੀਸ ਵਾਧਾ ਕੀਤਾ ਜਾਂਦਾ ਹੈ।


 ਆਨਲਾਈਨ ਪ੍ਰੀਖਿਆ ਫੀਸ ਅਤੇ ਫਾਰਮ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹੈ ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends