ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਮੰਗੀਆਂ

 

ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਮੰਗੀਆਂ 


ਗੁਰਦਾਸਪੁਰ, 12 ਜੁਲਾਈ ( ) - ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ ਸ੍ਰੀ ਨਵੀਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਸਾਲ 2023 ਲਈ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ ਸ੍ਰੀ ਨਵੀਨ

 ਇਸ ਐਵਾਰਡ ਲਈ ਅਰਜ਼ੀ ਕੇਵਲ ਆਨ-ਲਾਈਨ ਅਪਲਾਈ ਕੀਤੀ ਜਾ ਸਕਦੀ ਹੈ ਅਤੇ ਅਰਜ਼ੀ ਆਨ-ਲਾਈਨ ਕਰਨ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਸਬੰਧੀ ਨਿਯਮ ਤੇ ਸ਼ਰਤਾਂ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in ਉੱਪਰ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ’ਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਐਵਾਰਡ ਸਬੰਧੀ ਵੈਬਸਾਈਟ www.awards.gov.in ਉੱਪਰ ਆਨ ਲਾਈਨ ਅਪਲਾਈ ਕਰ ਸਕਦੇ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends