ਵੱਡੀ ਖੱਬਰ: ਪੰਜਾਬ ਸਰਕਾਰ ਖ਼ਰੀਦੇਗੀ,ਪ੍ਰਾਈਵੇਟ ਥਰਮਲ ਪਲਾਂਟ

 ਵੱਡੀ ਖੱਬਰ: ਪੰਜਾਬ ਸਰਕਾਰ ਖ਼ਰੀਦੇਗੀ,ਪ੍ਰਾਈਵੇਟ ਥਰਮਲ ਪਲਾਂਟ 


ਚੰਡੀਗੜ੍ਹ, 1 ਜੁਲਾਈ 2023

ਪੰਜਾਬ ਸਰਕਾਰ ਜਲਦੀ ਹੀ, ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ  ਰਹੀ ਹੈ, ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ।

ਹਾਲਾਂਕਿ ਉਨ੍ਹਾਂ ਨੇ ਇਸ ਸਬੰਧੀ ਵੇਰਵੇ ਸਾਂਝੇ ਨਹੀਂ ਕੀਤੇ ਅਤੇ ਕਿਹਾ ਕਿ ਵੇਰਵੇ ਜਲਦੀ ਹੀ ਸਾਂਝੀ ਕਰਾਂਗੇ।

ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

"ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ..

ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ…ਵੇਰਵੇ ਜਲਦੀ."

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends