BREAKING: ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਉਣ ਵਾਲੇ ਸਕੂਲ ਨੂੰ 50000 ਰੁਪਏ ਜੁਰਮਾਨਾ

BREAKING: ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਉਣ ਵਾਲੇ ਸਕੂਲ ਨੂੰ 50000 ਰੁਪਏ ਜੁਰਮਾਨਾ 

ਚੰਡੀਗੜ੍ਹ, 21 ਜੁਲਾਈ 2023


School Education and Language Minister Harjot singh Bains informed that Amity International School, Sector 79, has been directed to pay fine of ₹50,000 for not teaching Punjabi as a compulsory subject.

ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ.


Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends