BREAKING NEWS: ਅਪ੍ਰੈਲ 2024 ਤੋਂ ਸਵੇਰੇ 7:30 ਵਜੇ ਖੁੱਲਣਗੇ ਦਫ਼ਤਰ

BREAKING NEWS: ਅਪ੍ਰੈਲ 2024 ਤੋਂ ਸਵੇਰੇ 7:30 ਵਜੇ ਖੁੱਲਣਗੇ ਦਫ਼ਤਰ 

ਚੰਡੀਗੜ੍ਹ, 18 ਜੁਲਾਈ 2023


ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ ਅਗਲੇ ਸਾਲ ਗਰਮੀਆਂ ਵਿੱਚ ਢਾਈ ਮਹੀਨੇ ਨਹੀਂ ਸਗੋਂ ਚਾਰ ਮਹੀਨੇ ਪਹਿਲਾਂ ਹੀ ਸਵੇਰੇ 7:30 ਵਜੇ ਖੁੱਲ੍ਹਣਗੇ। 



ਇਸ ਵਾਰ ਸਰਕਾਰ ਨੇ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਦਫਤਰ ਜਲਦੀ ਖੋਲ੍ਹਣ ਦੇ ਸਕਾਰਾਤਮਕ ਨਤੀਜੇ ਮਿਲਣ ਤੋਂ ਬਾਅਦ ਲਿਆ ਹੈ। ਹੁਣ ਇਸ ਸਮੇਂ ਨੂੰ ਸਾਲ 2024 ਵਿੱਚ 1 ਅਪ੍ਰੈਲ ਤੋਂ 31 ਜੁਲਾਈ ਤੱਕ ਲਾਗੂ ਕੀਤਾ ਜਾਵੇਗਾ।


ਹਿੰਦੀ ਅਖ਼ਵਾਰ ਦੈਨਿਕ ਭਾਸਕਰ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦਫ਼ਤਰੀ ਸਮੇਂ ਵਿੱਚ ਬਦਲਾਅ ਬਹੁਤ ਵਧੀਆ ਰਿਹਾ।


 ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿੱਚ ਇਹ ਫੀਡਬੈਕ ਸਾਹਮਣੇ ਆਇਆ ਹੈ ਕਿ ਬਿਜਲੀ ਦੀ ਬੱਚਤ ਤੋਂ ਇਲਾਵਾ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਆਪਣੇ ਪਰਿਵਾਰਾਂ ਨਾਲ ਵੱਧ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਹੈ। ਆਮ ਲੋਕਾਂ ਨੇ ਵੀ ਇਸ ਵਾਰ ਆਪਣਾ ਕੰਮ ਕਰਵਾਉਣਾ ਵਧੇਰੇ ਸੁਖਾਲਾ ਪਾਇਆ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends