BREAKING NEWS: ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਪੈਨਸ਼ਨ ਅਤੇ ਹੋਰ ਸਹੂਲਤਾਂ ਹੋ ਸਕਦੀਆਂ ਬੰਦ, ਪੜ੍ਹੋ

BREAKING NEWS: ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਪੈਨਸ਼ਨ ਅਤੇ ਹੋਰ ਸਹੂਲਤਾਂ ਹੋ ਸਕਦੀਆਂ ਬੰਦ, ਪੜ੍ਹੋ 



 UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ "ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ.."

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends