BREAKING NEWS: ਹੜਾਂ ਦੀ ਸਥਿਤੀ ਦੇ ਮੱਦੇਨਜ਼ਰ ਇਸ ਬਲਾਕ ਦੇ ਸਮੂਹ ਪਾ੍ਇਮਰੀ ਸਕੂਲਾਂ ਵਿੱਚ ਛੁੱਟੀ

BREAKING NEWS: ਹੜਾਂ ਦੀ ਸਥਿਤੀ ਦੇ ਮੱਦੇਨਜ਼ਰ ਬਮਿਆਲ ਬਲਾਕ ਦੇ ਸਮੂਹ ਪਾ੍ਇਮਰੀ ਸਕੂਲਾਂ ਵਿੱਚ ਛੁੱਟੀ 

ਪਠਾਨਕੋਟ, 19 ਜੁਲਾਈ 2023

 ਹੜਾਂ ਦੀ ਸਥਿਤੀ ਦੇ ਮੱਦੇਨਜ਼ਰ ਬਮਿਆਲ ਬਲਾਕ ਦੇ ਸਮੂਹ ਪਾ੍ਇਮਰੀ ਸਕੂਲਾਂ ਵਿੱਚ ਅੱਜ ਮਿਤੀ 19/07/2023 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ।ਇਹ ਹੁਕਮ ਐਸ.ਡੀ. ਐਮ. ਪਠਾਨਕੋਟ ਵੱਲੋਂ ਹੜਾਂ ਦੀ ਸਥਿਤੀ ਦੇ ਮੱਦੇਨਜ਼ਰ ਫੋਨ੍ ਸੰਦੇਸ਼ ਰਾਹੀਂ ਜਾਰੀ ਕੀਤੇ ਗਏ ਹਨ। 




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

KHEDAN WATAN PUNJAB DIYAN 2024 : OFFICIAL WEBSITE, LINK FOR REGISTRATION, IMPORTANT DATES // PUNJAB KHED MELA 2024

29-8-2024 [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦੌਰਾਨ।  [Live] CM Bhagwant Mann during i...

RECENT UPDATES

Trends