ਪੰਜਾਬ ਕੈਬਨਿਟ ਦੀ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਪੋਸਟਪੋਨ ਕਰ ਦਿੱਤੀ ਗਈ ਹੈ ਹੁਣ ਇਹ ਮੀਟਿੰਗ 29 ਜੁਲਾਈ ਨੂੰ ਹੋਵੇਗੀ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ ਸਾਢੇ 11 ਵਜੇ ਹੋਵੇਗੀ। ਮੀਟਿੰਗ ਦੇ ਏਜੰਡੇ ਬਾਰੇ ਜਾਣਕਾਰੀ ਬਾਅਦ ਵਿੱਚ ਦਿਤੀ ਜਾਵੇਗੀ।

Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...