DRESS CODE IN DEVI TALAB MANDIR: ਦੇਵੀ ਤਾਲਾਬ ਮੰਦਰ ਵਿਖੇ ਡ੍ਰੈਸ ਕੋਡ ਲਾਗੂ

 DRESS CODE IN DEVI TALAB MANDIR: ਦੇਵੀ ਤਾਲਾਬ ਮੰਦਰ ਵਿਖੇ ਡ੍ਰੈਸ ਕੋਡ ਲਾਗੂ 

ਪੰਜਾਬ ਦੇ ਜਲੰਧਰ 'ਚ ਸਥਿਤ ਸ਼੍ਰੀ ਦੇਵੀ ਤਾਲਾਬ ਮੰਦਰ ( DRESS CODE SRI DEVI TALAB MANDIR) 'ਚ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਮੰਦਿਰ ਕਮੇਟੀ ਦੇ ਪ੍ਰਬੰਧਕਾਂ ਨੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕੱਪੜੇ ਪਾਉਣ ਦੇ ਹੁਕਮ ਜਾਰੀ ਕੀਤੇ ਹਨ।

 ਮੰਦਰ ਪ੍ਰਬੰਧਕਾਂ ਨੇ ਲੋਕਾਂ ਦਾ ਧਿਆਨ ਭਟਕਾਉਣ ਵਾਲੇ ਅਜੀਬੋ-ਗਰੀਬ ਕੱਪੜੇ ਪਹਿਨਣ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends