EARTHQUAKE BREAKING: ਭਾਰੀ ਬਾਰਸ਼ ਦੇ ਨਾਲ ਭੂਚਾਲ ਦੇ ਝਟਕੇ

EARTHQUAKE BREAKING: ਭਾਰੀ ਬਾਰਸ਼ ਦੇ ਨਾਲ ਭੂਚਾਲ ਦੇ ਝਟਕੇ 
Jammu , 10th July 2023

ਜੰਮੂ-ਕਸ਼ਮੀਰ ਦੇ ਡੋਡਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ ਹੈ। ਸਵੇਰ 5 38 ਮਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ,  ਭੂਚਾਲ ਦਾ ਕੇਂਦਰ 10 ਕਿ.ਮੀ ਦੀ ਡੂੰਘਾਈ 'ਤੇ ਸੀ। ਅਜੇ ਤੱਕ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹੋਰ ਜਾਣਕਾਰੀ ਥੋੜੀ ਦੇਰ ਤੱਕ..

 

#Earthquake at Jammu 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends