EXAM POSTPONED: ਪਟਿਆਲਾ ਵਿਖੇ ਹਨ ਵਰਗੇ ਹਾਲਾਤ, ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ

 EXAM POSTPONED: ਪਟਿਆਲਾ ਵਿਖੇ ਹਨ ਵਰਗੇ ਹਾਲਾਤ, ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ 

ਪਟਿਆਲਾ, 9 ਜੁਲਾਈ 2023

ਪੰਜਾਬ ਸਰਕਾਰ ਦੇ ਆਦੇਸ਼ਾਂਨੁਸਾਰ ਪੰਜਾਬ ਵਿੱਚ ਘੋਸ਼ਿਤ ਕੀਤੇ ਗਏ ਰੈੱਡ ਅਲਰਟ/ਪ੍ਰਬੰਧਕੀ ਕਾਰਨਾਂ ਕਰਕੇ ਕੱਲ੍ਹ ਮਿਤੀ 10.7.2023 (ਸੋਮਵਾਰ) ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਇਹਨਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਇਹਨਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟ-ਸ਼ੀਟਾਂ ਯੂਨੀਵਰਸਿਟੀ ਦੀ ਵੈਬ-ਸਾਈਟ ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends