FLOOD ALERT: ਜ਼ਿਲ੍ਹਾ ਕਮਿਸ਼ਨਰ ਵੱਲੋਂ ਵੱਡੀ ਨਦੀ ਦੇ ਕਿਨਾਰੇ ਲਗਦੇ ਇਲਾਕੇ ਨੂੰ ਤੁਰੰਤ ਖ਼ਾਲੀ ਕਰਨ ਦੇ ਹੁਕਮ

FLOOD ALERT: ਜ਼ਿਲ੍ਹਾ ਕਮਿਸ਼ਨਰ ਵੱਲੋਂ ਵੱਡੀ ਨਦੀ ਦੇ ਕਿਨਾਰੇ ਲਗਦੇ ਇਲਾਕੇ ਨੂੰ ਤੁਰੰਤ ਖ਼ਾਲੀ ਕਰਨ ਦੇ ਹੁਕਮ 

 ਦਫਤਰ ਡਿਪਟੀ ਕਮਿਸ਼ਨਰ, ਪਟਿਆਲਾ ਵੱਲੋਂ ਵੱਡੀ ਨਦੀ ਦੇ ਨਾਲ ਲੱਗਦੇ ਇਲਾਕੇ ਨੂੰ preventive evacuation ਕਰਨ ਦੇ ਹੁਕਮ ਜਾਰੀ  ਕੀਤੇ ਗਏ ਹਨ। ਇਹ ਹੁਕਮ ਕਾਰਜਕਾਰੀ ਇੰਜੀਨੀਅਰ, ਡਰੇਨਜ  ਵੱਲੋਂ ਦੱਸੇ ਅਨੁਸਾਰ ਵੱਡੀ ਨਦੀ ਵਿੱਚ ਪਾਣੀ ਕੁੱਝ ਸਮੇਂ ਵਿੱਚ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਦੀ ਪੂਰੀ ਸੰਭਾਵਨਾ ਦੇ  ਮੱਦੇਨਜ਼ਰ ਜਾਰੀ ਕੀਤੇ ਗਏ ਹਨ।



ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ  ਵੱਡੀ ਨਦੀ ਦੇ ਨਾਲ ਲੱਗਦੇ ਇਲਾਕੇ ਨੂੰ preventive evacuation ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ। ਇਹ evacuation plan ਅਨੁਸਾਰ ਕੀਤਾ ਜਾਵੇ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ  ਹੁਕਮਾਂ ਦੀ ਤੁਰੰਤ ਪਾਲਣਾ ਕੀਤੀ ਜਾਣ‌ ਲਈ ਕਿਹਾ ਗਿਆ ਹੈ। 

ਇਸ ਸਬੰਧੀ ਜ਼ਿਲ੍ਹਾ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਅਧਿਆਪਕਾਂ ਨੂੰ ਫਲਡ ਦੇ ਹਾਲਾਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਆਡੀਓ ਮੈਸੇਜ ਰਾਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਦੇਵੀਗੜ੍ਹ, ਝਜਰ ਇਲਾਕਿਆਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਜੇਕਰ ਪ੍ਰਸ਼ਾਸਨ ਨੂੰ ਲੋਕਾਂ ਨੂੰ ਠਹਿਰਾਉਣ ਲਈ ਸਕੂਲਾਂ ਦੇ ਖੋਲਣ ਦੀ ਲੋੜ ਹੁੰਦੀ ਹੈ, ਤਾਂ ਤੁਰੰਤ ਸਹਿਯੋਗ ਦਿੱਤਾ ਜਾਵੇ।





ਪੜ੍ਹੋ ਹੁਕਮਾਂ ਦੀ ਕਾਪੀ 

Also read: 

VERY HEAVY RAIN ALERT: ਇਹਨਾਂ ਜ਼ਿਲਿਆਂ/ ਤਹਿਸੀਲਾਂ ਵਿੱਚ ਭਾਰੀ ਮੀਂਹ ਦਾ ਅਲਰਟ, ਦੇਖੋ ਤਾਜ਼ਾ ਅਪਡੇਟ

HEAVY RAIN: ਜ਼ਿਲ੍ਹਾ ਕਮਿਸ਼ਨਰ ਵੱਲੋਂ ਲੋਕਾਂ ਨੂੰ ਐਡਵਾਈਜਰੀ ਜਾਰੀ

FLOOD ALERT: ਜ਼ਿਲ੍ਹਾ ਕਮਿਸ਼ਨਰ ਵੱਲੋਂ ਵੱਡੀ ਨਦੀ ਦੇ ਕਿਨਾਰੇ ਲਗਦੇ ਇਲਾਕੇ ਨੂੰ ਤੁਰੰਤ ਖ਼ਾਲੀ ਕਰਨ ਦੇ ਹੁਕਮ

ਵੱਡੀ ਖੱਬਰ: ਅਨੰਦਪੁਰ ਸਾਹਿਬ ਹਲਕੇ ਦੀਆਂ ਖੱਡਾਂ ਓਵਰਫਲੋ, ਸਿੱਖਿਆ ਮੰਤਰੀ ਖੁਦ ਕਰ ਰਹੇ ਕੰਟਰੋਲ ਰੂਮ ਮੌਨੀਟਰ


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PUNJAB RATION DEPOT BHRTI 2024 District wise vacancies;ਪੇਂਡੂ ਅਤੇ ਸ਼ਹਿਰੀ ਸਸਤੇ ਰਾਸ਼ਨ ਦੇ ਡਿਪੂਆਂ ਦੀਆਂ ਅਸਾਮੀਆਂ ਤੇ ਭਰਤੀ, ਕਰੋ ਅਪਲਾਈ

PUNJAB PENDU RATION DEPOT BHARTI 2 024 : VILLAGE WISE VACANCY DETAILS 2024 ਪੇਂਡੂ ਅਤੇ ਸ਼ਹਿਰੀ ਸਸਤੇ ਰਾਸ਼ਨ ਦੇ ਡਿਪੂਆਂ ਦੀਆਂ ਅਸਾਮੀਆਂ ਤੇ ਭਰਤੀ, ਇਸ਼ਤਿ...

RECENT UPDATES

Trends