FLOOD IN MOHALI: ਦੇਖੋ ਵੀਡਿਉ ਕਿਵੇਂ ਕਿਸ਼ਤੀਆਂ ਰਾਹੀਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਆਂਦਾ ਗਿਆ

FLOOD IN MOHALI: ਦੇਖੋ ਵੀਡਿਉ ਕਿਵੇਂ ਕਿਸ਼ਤੀਆਂ ਰਾਹੀਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਆਂਦਾ ਗਿਆ 


ਰੁੜਕਾ ਪਿੰਡ ਦੇ ਪਾਣੀ ਚ ਡੁੱਬੇ ਇਲਾਕੇ ਵਿੱਚੋਂ ਵਸਨੀਕਾਂ ਨੂੰ ਕੱਢਣ ਲਈ ਤਾਇਨਾਤ ਐਨ ਡੀ ਆਰ ਐਫ ਦੀ ਟੀਮ ਬਚਾਅ ਕਾਰਜ ਕਰਦੀ ਹੋਈ। ਐਸ ਡੀ ਐਮ ਮੁਹਾਲੀ ਸਰਬਜੀਤ ਕੌਰ ਨੇ ਦੱਸਿਆ ਕਿ ਲਗਪਗ ਅੱਧਾ ਪਿੰਡ ਬਾਰਸ਼ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ ਅਤੇ ਅਸੀਂ ਉਨ੍ਹਾਂ ਨੂੰ ਸੁਰੱਖਿਅਤ ਥਾਂ ’ਤੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।

 

Also read: 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends