HOLIDAY ALERT : ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ 29 ਜੁਲਾਈ ਨੂੰ ਛੁੱਟੀ ਦਾ ਐਲਾਨ

 ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ 29 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ


ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ


ਮਾਲੇਰਕੋਟਲਾ 21 ਜੁਲਾਈ :


                 ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਮੁਹੱਰਮ (ਯੋਮ-ਏਆਸ਼ੂਰਾ) ਮੌਕੇ 29 ਜੁਲਾਈ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।



               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ , ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ।


               ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ 'ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ.



School holiday

SCHOOL HOLIDAYS IN NOVEMBER 2023: ਸਕੂਲਾਂ , ਦਫਤਰਾਂ ਵਿੱਚ ਨਵੰਬਰ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ

SCHOOL HOLIDAYS IN  NOVEMBER  2023:   ਸਕੂਲਾਂ , ਦਫਤਰਾਂ  ਵਿੱਚ ਨਵੰਬਰ ਮਹੀਨੇ ਦੀਆਂ ਛੁੱਟੀਆਂ  SCHOOL HOLIDAYS IN NOVEMBER 2023 ਪਿਆਰੇ ਪਾਠਕੋ ਇਸ ਪੋਸਟ ਵ...

Trends

RECENT UPDATES