HOLIDAYS IN PUNJAB SCHOOLS: 16 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਹੁਕਮ ਜਾਰੀ

HOLIDAYS IN PUNJAB SCHOOLS: ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ 

ਸੂਬੇ ਵਿੱਚ ਲਗਾਤਾਰ ਭਾਰੀ ਮੀਂਹ ਪੈਣ ਤੇ ਹਰ ਜਗ੍ਹਾ ਵੱਡੇ ਪੱਧਰ ਤੇ ਨੁਕਸਾਨ ਹੋਇਆ। ਪੰਜਾਬ ਸਰਕਾਰ ਵੱਲੋਂ  ਭਾਰੀ ਮੀਂਹ / ਹੜਾਂ ਵਰਗੇ ਹਾਲਾਤ ਦੇ ਮੱਦੇਨਜ਼ਰ 13 ਜੁਲਾਈ ਤੱਕ ਸੂਬੇ ਦੇ ਸਮੂਹ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ । ਪ੍ਰੰਤੂ ਹਾਲੇ ਵੀ ਬਹੁਤੇ ਜ਼ਿਲ੍ਹਿਆਂ ਵਿੱਚ ਹਾਲਾਤ ਬਹੁਤ ਮਾੜੇ ਹਨ। ਇਸ ਨੂੰ ਦੇਖਦਿਆਂ ਹੀ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ  ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



ਉਨ੍ਹਾਂ ਕਿਹਾ 

ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ( read) ਕੀਤਾ ਜਾਂਦਾ ਹੈ।

17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends