HOLIDAYS EXTENDED : ਭਾਰੀ ਮੀਂਹ ਦੇ ਚਲਦਿਆਂ ਸਕੂਲਾਂ‌‌ ਦੀਆਂ ਛੁੱਟੀਆਂ ਵਿੱਚ ਵਾਧਾ


HOLIDAYS IN PUNJAB SCHOOLS: ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ 


ਸੂਬੇ ਵਿੱਚ ਲਗਾਤਾਰ ਭਾਰੀ ਮੀਂਹ ਪੈਣ ਤੇ ਹਰ ਜਗ੍ਹਾ ਵੱਡੇ ਪੱਧਰ ਤੇ ਨੁਕਸਾਨ ਹੋਇਆ। ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ / ਹੜਾਂ ਵਰਗੇ ਹਾਲਾਤ ਦੇ ਮੱਦੇਨਜ਼ਰ 13 ਜੁਲਾਈ ਤੱਕ ਸੂਬੇ ਦੇ ਸਮੂਹ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ । ਪ੍ਰੰਤੂ ਹਾਲੇ ਵੀ ਬਹੁਤੇ ਜ਼ਿਲ੍ਹਿਆਂ ਵਿੱਚ ਹਾਲਾਤ ਬਹੁਤ ਮਾੜੇ ਹਨ। ਇਸ ਨੂੰ ਦੇਖਦਿਆਂ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


ਉਨ੍ਹਾਂ ਕਿਹਾ 


ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ( read) ਕੀਤਾ ਜਾਂਦਾ ਹੈ।


17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।


HOLIDAY 10Th JULY  PUNJAB SCHOOL: ਭਾਰੀ ਬਾਰਸ਼ ਕਾਰਨ ਇੱਕ ਹੋਰ ਜ਼ਿਲੇ ਵਿਚ ਕਲ੍ਹ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ 

ਸੂਬੇ ਵਿੱਚ ਪੈ ਰਹੀ ਭਾਰੀ ਬਾਰਸ਼ ਦੇ ਚਲਦਿਆਂ ਸਕੂਲਾਂ ਵਿੱਚ ਛੁੱਟੀ ਹੋਣ ਦੀ ਸੰਭਾਵਨਾ ਬਣੀ ਹੋਈ ਸੀ । ਭਾਰੀ ਬਾਰਸ਼ ਕਾਰਨ ਕਈ ਹਾਈਵੇਅ ਬਹਿ ਗਏ ਹਨ ਅਤੇ ਕਈ ਸਕੂਲਾਂ ਵਿੱਚ ਪਾਣੀ ਬਹੁਤ ਜ਼ਿਆਦਾ ਖੜ੍ਹਾ ਹੈ। ਜ਼ਿਲ੍ਹਾ ਕਮਿਸ਼ਨਰਾਂ  ਵੱਲੋਂ ਜ਼ਿਲੇ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। HOLIDAY IN ROPAR READ HERE 

HOLIDAY IN SHAHID BHAGAT SINGH NAGAR : ਭਾਰੀ ਬਾਰਸ਼ ਕਾਰਨ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਛੁੱਟੀ ਦਾ ਐਲਾਨ 

HOLIDAY 9TH JULY : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਛੁੱਟੀ ਦਾ ਐਲਾਨ 

HOLIDAY IN MOHALI : ਜ਼ਿਲ੍ਹਾ ਮੋਹਾਲੀ ਵਿਖੇ ਛੁੱਟੀ ਦਾ ਐਲਾਨ, ਪੜ੍ਹੋ ਪੱਤਰ 

HOLIDAY IN PATIALA: ਜ਼ਿਲ੍ਹਾ ਪਟਿਆਲਾ ਵਿਖੇ ਛੁੱਟੀ ਦਾ ਐਲਾਨ 

HOLIDAY IN CHANDIGARH READ INSTRUCTIONS 

 HOLIDAY IN LUDHIANA READ ORDER 

HOLIDAY IN JALANDHAR: ਜ਼ਿਲ੍ਹਾ ਜਲੰਧਰ ਵਿਖੇ ਛੁੱਟੀ ਦਾ ਐਲਾਨ



ਹੋਰ ਜ਼ਿਲਿਆਂ ਵਿੱਚ ਛੁੱਟੀ ਸਬੰਧੀ ਜਾਣਕਾਰੀ ਜਲਦੀ ਹੀ ਅਪਡੇਟ ਕੀਤੀ ਜਾ ਰਹੀ ਹੈ, ਇਸ ਪੇਜ ਨੂੰ ਰਿਫਰੈਸ ਕਰਦੇ ਰਹੋ 


Also read: 

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends