JALANDHAR HEAVY RAIN UPDATE:ਡੀ.ਸੀ.ਵਿਸ਼ੇਸ਼ ਸਾਰੰਗਲ ਨੇ 50 ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ

 JALANDHAR FLOOD UPDATE:ਡੀ.ਸੀ.ਵਿਸ਼ੇਸ਼ ਸਾਰੰਗਲ ਨੇ 50 ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ 

ਜਲੰਧਰ, 9 ਜੁਲਾਈ 2023


ਖ਼ਰਾਬ ਮੌਸਮ ਦੇ ਮੱਦੇਨਜ਼ਰ ਡੀ.ਸੀ.ਵਿਸ਼ੇਸ਼ ਸਾਰੰਗਲ ਨੇ ਐਸ.ਡੀ.ਐਮ.ਸ਼ਾਹਕੋਟ ਨੂੰ ਅਹਿਤਿਆਤ ਦੇ ਤੌਰ ’ਤੇ 50 ਨੀਵੇਂ ਤੇ ਹੜ੍ਹ ਸੰਭਾਵਿਤ ਪਿੰਡਾਂ ਨੂੰ ਖਾਲੀ ਕਰਵਾਉਣ ਲਈ ਕਿਹਾ ਹੈ ਤਾਂ ਜੋ ਜੇਕਰ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਨ੍ਹਾਂ ਪਿੰਡਾਂ ‘ਚ ਰਹਿੰਦੇ ਲੋਕਾਂ ਨੂੰ ਬਚਾਇਆ ਜਾ ਸਕੇ। 



ਡੀ.ਸੀ. ਨੇ ਐਤਵਾਰ ਨੂੰ ਸੰਵੇਦਨਸ਼ੀਲ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਦਰਿਆ ਦੇ ਪਾਣੀ ਦੇ ਪੱਧਰ 'ਤੇ ਨੇੜਿਓਂ ਨਜ਼ਰ ਰੱਖਣ ਲਈ ਜ਼ਰੂਰੀ ਨਿਰਦੇਸ਼ ਵੀ ਦਿੱਤੇ ਤਾਂ ਜੋ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾ ਸਕਣ।

Also read: 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends