MERITORIOUS SCHOOL ADMISSION 2023 COUNSELING: ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਦੂਜੀ ਕਾਉਂਸਲਿੰਗ ਦਾ ਸ਼ਡਿਊਲ ਜਾਰੀ




17-07-2023 


ਮੈਰੀਟੋਰੀਅਸ ਸੁਸਾਇਟੀ ਵੱਲੋਂ ਜਾਰੀ ਕੀਤੀ ਜਨਤਕ ਸੂਚਨਾ ਨੰ. ਹੁਕਮ ਨੰ. 2023164842 ਮਿਤੀ 13.06.2023 ਦੀ ਲਗਾਤਾਰਤਾ ਵਿੱਚ ਇਸ ਜਨਤਕ ਸੂਚਨਾ ਰਾਹੀਂ ਮੈਰੀਟੋਰੀਅਸ ਸਕੂਲਾਂ ਵਿੱਚ ਗਿਆਰਵੀਂ ਜਮਾਤ ਦੇ ਦਾਖਲੇ ਹਿੱਤ ਮਿਤੀ 11.06.2023 ਨੂੰ ਕਰਵਾਈ ਗਈ ਪ੍ਰਵੇਸ਼ ਪ੍ਰੀਖਿਆ ਦਾ ਨਤੀਜਾ (ਨਾਲ ਨੱਥੀ) ਘੋਸ਼ਿਤ ਕੀਤਾ ਗਿਆ ਹੈ। ਇਸ ਪ੍ਰੀਖਿਆ ਲਈ ਉਨ੍ਹਾਂ ਉਮੀਦਵਾਰਾਂ ਨੂੰ ਯੋਗ ਘੋਸ਼ਿਤ ਕੀਤਾ ਗਿਆ ਹੈ, ਜਿਨ੍ਹਾਂ ਉਮੀਦਵਾਰਾਂ ਵੱਲੋਂ ਪ੍ਰਵੇਸ਼ ਪ੍ਰੀਖਿਆ ਦੇ ਹਰ ਵਿਸ਼ੇ ਵਿੱਚੋਂ 33% ਅਤੇ ਓਵਰਆਲ 50% ਅੰਕ ਪ੍ਰਾਪਤ ਕੀਤੇ ਗਏ ਹਨ, ਇਸ ਦੇ ਨਾਲ ਹੀ ਦਸਵੀਂ ਜਮਾਤ ਵਿੱਚੋਂ ਜਨਰਲ/ਬੀ.ਸੀ./ਓ.ਬੀ.ਸੀ. ਕੈਟਾਗਰੀ ਦੇ ਉਮੀਦਵਾਰਾਂ ਵੱਲੋਂ 70% ਅੰਕ ਅਤੇ ਐਸ.ਸੀ.ਐਸ.ਟੀ. ਕੈਟਾਗਰੀ ਨਾਲ ਸਬੰਧਤ ਉਮੀਦਵਾਰਾਂ ਵੱਲੋਂ 65% ਅੰਕ ਪ੍ਰਾਪਤ ਕੀਤੇ ਗਏ ਹਨ।


MERITORIOUS EXAM CLASS 11 ADMISSION RESULT OUT : DOWNLOAD HERE 




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends