MODI SURNAME CASE : ਰਾਹੁਲ ਗਾਂਧੀ ਦੀ 2 ਸਾਲ ਦੀ ਸਜ਼ਾ ਬਰਕਰਾਰ

ਮੋਦੀ ਸਰਨੇਮ ਕੇਸ - ਰਾਹੁਲ ਗਾਂਧੀ ਦੀ 2 ਸਾਲ ਦੀ ਸਜ਼ਾ ਬਰਕਰਾਰ: ਗੁਜਰਾਤ ਹਾਈ ਕੋਰਟ ਨੇ ਸੂਰਤ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਰਾਹੁਲ ਵਿਰੁੱਧ ਕਿਹਾ 10 ਕੇਸ ਪੈਂਡਿੰਗ ਹਨ।


ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਮਲੇ 'ਚ ਰਾਹੁਲ ਗਾਂਧੀ ਦੀ ਦੋ ਸਾਲ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ- ਇਸ ਮਾਮਲੇ ਤੋਂ ਇਲਾਵਾ ਰਾਹੁਲ ਖਿਲਾਫ ਘੱਟੋ-ਘੱਟ 10 ਪੈਂਡਿੰਗ ਮਾਮਲੇ ਹਨ। ਅਜਿਹੇ 'ਚ ਸੂਰਤ ਦੀ ਅਦਾਲਤ ਦੇ ਫੈਸਲੇ 'ਚ ਦਖਲ ਦੇਣ ਦੀ ਲੋੜ ਨਹੀਂ ਹੈ।

 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends