PATIALA FLOOD ALERT: ਜ਼ਿਲ੍ਹਾ ਕਮਿਸ਼ਨਰ ਵੱਲੋਂ ਧਾਰਾ 144 ਲਾਗੂ, ਠੀਕਰੀ ਪਹਿਰਾ ਲਾਉਣ ਦੇ ਜ਼ਿਮੇਵਾਰੀ, ਪੜ੍ਹੋ ਹੁਕਮ

PATIALA FLOOD ALERT: ਜ਼ਿਲ੍ਹਾ ਕਮਿਸ਼ਨਰ ਵੱਲੋਂ ਧਾਰਾ 144 ਲਾਗੂ, ਠੀਕਰੀ ਪਹਿਰਾ ਲਾਉਣ ਦੇ ਜ਼ਿਮੇਵਾਰੀ, ਪੜ੍ਹੋ ਹੁਕਮ 


ਜਿਲ੍ਹੇ ਵਿੱਚ ਭਾਰੀ ਬਾਰਸਾਂ ਦੇ ਮਦੇਨਜ਼ਰ ਫਲੈਂਡ ਦੀ ਸਥਿਤੀ ਨੂੰ ਵੇਖਦੇ ਹੋਏ ਲੋਕਾਂ ਦੀ ਜਾਨ-ਮਾਲ ਨੂੰ ਸੁਰੱਖਿਅਤ ਰਖਣ ਲਈ ਢੁਕਵੇਂ ਕਦਮ ਉਠਾਏ ਗਏ ਹਨ।

ਵਧੀਕ ਜਿਲ੍ਹਾ ਮੈਜਿਸਟਰੇਟ, ਪਟਿਆਲਾ, ਜਿਲ੍ਹਾ ਪਟਿਆਲਾ ਦੀ ਹਦੂਦ ਵਿੱਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਜਿਲ੍ਹਾ ਪਟਿਆਲਾ ਵਿੱਚ ਭਾਰੀ ਬਾਰਸ਼ਾਂ ਕਾਰਨ ਫਲੈਡ ਸੀਜਨ ਦੀ ਸਥਿਤੀ ਨੂੰ ਮਦੇਨਜਰ ਰੱਖਦੇ ਹੋਏ ਲੋਕਾਂ ਨੂੰ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਕਰਨ ਲਈ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਸਨੀਕਾਂ ਨੂੰ ਆਪਣੇ-ਆਪਣੇ ਏਰੀਆ ਵਿੱਚ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ।


Also read: 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends