PATIALA FLOOD UPDATE:ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਕਰਵਾਇਆ ਖਾਲੀ, ਫੇਜ਼ 1 ਵੀ ਅਲਰਟ 'ਤੇ

PATIALA FLOOD UPDATE:ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਕਰਵਾਇਆ ਖਾਲੀ, ਫੇਜ਼ 1 ਵੀ ਅਲਰਟ 'ਤੇ  

Patiyala, 10 July ( PBJOBSOFTODAY)


ਵੱਡੀ ਨਦੀ ਵਿਚ ਵਧਦੇ ਪਾਣੀ ਦੇ ਪੱਧਰ ਅਤੇ ਇਸ ਦੇ ਅਰਬਨ ਅਸਟੇਟ ਇਲਾਕੇ ਵਿੱਚ ਦਾਖਲ ਹੋਣ ਦੀ ਸਥਿਤੀ ਨੂੰ ਦੇਖਦੇ ਹੋਏ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ । ਜਦਕਿ ਫੇਜ਼ 1 ਵੀ ਅਲਰਟ 'ਤੇ ਹੈ। ਲੋਕਾਂ ਨੂੰ ਦੁਬਾਰਾ ਫਿਰ ਅਪੀਲ ਕੀਤੀ ਹੈ ਕਿ ਕਿਰਪਾ ਕਰਕੇ ਘਬਰਾਓ ਨਾ।



 ਡਿਪਟੀ ਕਮਿਸ਼ਨਰ ਆਪਣੀ ਟੀਮ ਨਾਲ ਮੌਕੇ 'ਤੇ ਮੌਜੂਦ ਹਨ ਅਤੇ ਅਰਬਨ ਅਸਟੇਟ ਵਿਖੇ ਰਾਧਾ ਸੁਆਮੀ ਡੇਰੇ ਵਿਖੇ ਲੋਕਾਂ ਦੀ ਆਰਜ਼ੀ ਠਾਹਰ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਾਤ ਨੂੰ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਸਾਵਧਾਨੀ ਵਰਤਣੀ ਪਵੇਗੀ, ਕਿਰਪਾ ਕਰਕੇ ਟੀਮ ਪਟਿਆਲਾ ਦਾ ਸਾਥ ਦਿੱਤਾ ਜਾਵੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends