PSEB EXAM POSTPONED: 13.07.2023 ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਪੰਜਾਬ ਰਾਜ ਦੇ ਸਮੂਹ ਸਕੂਲ ਮੁੱਖੀਆ, ਕੇਂਦਰ ਕੰਟਰੋਲਰ, ਕੇਂਦਰ ਸੁਪਰਡੰਟ, ਨਿਗਰਾਨ ਅਮਲਾ ਅਤੇ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮਿਤੀ 13.07.2023 (ਵੀਰਵਾਰ) ਤੱਕ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੇ ਜਾਣ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਮਿਤੀ 13.07.2023 (ਵੀਰਵਾਰ) ਤੱਕ ਰਾਜ ਵਿਚ ਸਥਾਪਿਤ ਪ੍ਰੀਖਿਆ ਕੇਂਦਰਾਂ ਤੇ ਹੋਣ ਵਾਲੀਆਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪਰੀਖਿਆਵਾਂ ਅਗਲੇ ਨਿਰਣੇ ਤੱਕ ਮੁਲਤਵੀ ਕੀਤੀਆਂ ਗਈਆਂ ਹਨ।



 ਇਹਨਾਂ ਮੁਲਤਵੀ ਕੀਤੀਆਂ ਗਈਆਂ ਪਰੀਖਿਆਵਾਂ ਲਈ ਨਵੀਆਂ ਮਿਤੀਆਂ ਬਾਅਦ ਵਿੱਚ ਘੋਸ਼ਿਤ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਸੂਚਨਾਂ ਬੋਰਡ ਦੀ ਵੈੱਬਸਾਈਟ www.pseb.ac.in ਅਤੇ ਸਕੂਲ login ID ਤੇ ਬਾਅਦ ਵਿੱਚ ਅਪਲੋਡ ਕਰ ਦਿੱਤੀ ਜਾਵੇਗੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends