PUNJAB OFFICE TIMING: ਪੰਜਾਬ ਸਰਕਾਰ ਨੇ ਬਦਲਿਆ ਦਫ਼ਤਰਾਂ ਦਾ ਸਮਾਂ

ਪੰਜਾਬ ਰਾਜ ਦੇ ਦਫਤਰਾਂ ਦਾ ਸਮਾਂ ਤਬਦੀਲ ਕਰਨ ਸਬੰਧੀ ਪੱਤਰ ਜਾਰੀ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਦਫਤਰ ਜੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਹਨ, ਉਨ੍ਹਾਂ ਦਾ ਦਫਤਰੀ ਸਮਾਂ ਮਿਤੀ 17 ਜੁਲਾਈ, 2023 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗਾ। read official letter here 




Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends