ਬੀਐਲਓ ਬਣੇ ਅਧਿਆਪਕਾਂ ਲਈ ਵੱਡੀ ਖੱਬਰ, ਪੜਾਈ ਕਰਵਾਉਣ ਤੋਂ ਛੁੱਟੀ


VOTER LIST SPECIAL REVISION: ਬੀਐਲਓ ਤੋਂ ਚੋਣ ਡਿਊਟੀ ਤੋਂ ਇਲਾਵਾ ਹੋਰ ਕੋਈ ਡਿਊਟੀ ਨਹੀਂ- ਪੰਜਾਬ ਚੋਣ ਕਮਿਸ਼ਨ 

ਚੰਡੀਗੜ੍ਹ, 5 ਜੁਲਾਈ 2023

ਚੀਫ਼ ਇਲੈਕਸ਼ਨ ਕਮਿਸ਼ਨ ਪੰਜਾਬ ਵਲੋਂ ਸਮੂਹ ਜ਼ਿਲ੍ਹਾ ਚੋਣ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਹੁਕਮ ਜਾਰੀ ਕੀਤੇ ਗਏ ਹਨ ਕਿ  ਇਸ ਸਮੇਂ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦਾ ਸਪੈਸ਼ਲ ਸਮਰੀ ਰਵੀਜਨ ਦਾ ਪ੍ਰੋਗਰਾਮ ਅਨੁਸਾਰ ਮਿਤੀ 21.07.2023 ਤੋਂ ਬੀ.ਐਲ.ਓਜ ਵਲੋਂ ਘਰ-ਘਰ ਜਾ ਕੇ ਵੈਰੀਫੀਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ।



 ਇਸ ਲਈ ਬੀ.ਐਲ.ਓਜ ਦੀ ਚੋਣ ਡਿਊਟੀ ਤੋਂ ਇਲਾਵਾ ਕਿਸੇ ਹੋਰ ਵਿਭਾਗਾਂ ਦੇ ਕੰਮਾਂ ਲਈ ਵਾਧੂ ਡਿਊਟੀ ਨਾ ਲਗਾਈ ਜਾਵੇ। ਪੱਤਰ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends