ਸੁਤੰਤਰਤਾ ਦਿਵਸ ਮੌਕੇ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ‌2 ਅਧਿਆਪਕਾਂ ਸਮੇਤ 13 ਉੱਘੀਆਂ ਸ਼ਖ਼ਸੀਅਤਾਂ ਨੂੰ ਦਿਤੇ ਜਾਣਗੇ ਪ੍ਰਮਾਣ ਪੱਤਰ

ਸੁਤੰਤਰਤਾ ਦਿਵਸ ਮੌਕੇ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਦਿਤੇ ਜਾਣਗੇ ਪ੍ਰਮਾਣ ਪੱਤਰ 

ਚੰਡੀਗੜ੍ਹ, 14 ਅਗਸਤ 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। 



ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।


...

Chief Minister Bhagwant Mann would confer State Awards during State level function on Independence Day at Patiala, on 13 eminent personalities rendering immense contribution in various sectors. The awardees include Sanvi Sood (Roopnagar), Harjinder Kaur (Patiala District), SDM Khamanon Sanjeev Kumar, Sukhdev Singh (Pathankot), Ekamjot Kaur (Patiala), Major Singh (Tarntaran), Paramjit Singh VDO Male (Barnala), Salim Muhammad from Goraya (Jalandhar), Gagandeep Kaur Science Mistress, Government Senior Secondary Smart School Civil Lines (Patiala), Sukhpal Singh Science Master, Government Senior Secondary School Mauran (Barnala), Colonel Jasdeep Sandhu, Advisor cum Principal Director, Civil Military Affairs, Headquarters Western Command, and Santosh Kumar, Commandant, 7th Battalion, N.D.R.F. Bibiwala (Bathinda).

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends