21 ਕਰੋੜ ਰੁਪਏ ਦੀ ਲਾਗਤ ਵਾਲਾ ਨਿਵੇਕਲਾ "ਸਕੂਲ ਬੱਸ ਸੇਵਾ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ" ਸ਼ੁਰੂ
ਪੰਜਾਬ ਸਰਕਾਰ ਵੱਲੋਂ 21 ਕਰੋੜ ਰੁਪਏ ਦੀ ਲਾਗਤ ਵਾਲਾ ਨਿਵੇਕਲਾ "ਸਕੂਲ ਬੱਸ ਸੇਵਾ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ" ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ @BhagwantMann ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ @harjotbains ਜੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ 21 ਕਰੋੜ ਰੁਪਏ ਦੀ ਲਾਗਤ ਵਾਲਾ ਨਿਵੇਕਲਾ "ਸਕੂਲ ਬੱਸ ਸੇਵਾ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ" ਸ਼ੁਰੂ ਕਰ ਰਿਹਾ ਹੈ। pic.twitter.com/nOkx2hYB70
— Department of School Education Punjab (@schooledu_pb) August 3, 2023