ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਲੋਕ ਸਭਾ ਦੇ ਮਾਨਸੂਨ ਸੈਸ਼ਨ ਦੇ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਲੋਕ ਸਭਾ ਦੇ ਸਪੀਕਰ ਨੇ ਸੁਸ਼ੀਲ ਰਿੰਕੂ ਖਿਲਾਫ ਇਹ ਫੈਸਲਾ ਲੋਕ ਸਭਾ 'ਚ ਭਾਜਪਾ ਅਤੇ ਭਾਜਪਾ ਸਮਰਥਕਾਂ ਵਲੋਂ ਲਿਆਂਦੇ ਗਏ ਮਤੇ ਤੋਂ ਬਾਅਦ ਲਿਆ ਹੈ। ਰਿੰਕੂ ਨੇ ਲੋਕ ਸਭਾ ਵਿੱਚ ਦਿੱਲੀ ਵਿੱਚ ਲਿਆਂਦੇ ਬਿੱਲ ਦਾ ਵਿਰੋਧ ਕੀਤਾ ਸੀ ਅਤੇ ਵੈੱਲ ਵਿੱਚ ਜਾ ਕੇ ਬਿੱਲ ਦੀਆਂ ਕਾਪੀਆਂ ਪਾੜ ਦਿੱਤੀਆਂ ਸਨ।
#WATCH | AAP MP Sushil Kumar Rinku suspended from Lok Sabha for the remainder of the monsoon session for throwing papers at the Chair.
— ANI (@ANI) August 3, 2023
Parliamentary Affairs Minister Pralhad Joshi moved the resolution. Speaker Om Birla sought approval of the House before announcing the decision. pic.twitter.com/jkPZeiGyTX