ALERT : ਭਾਰੀ ਬਾਰਸ਼ ਦੇ ਚਲਦਿਆਂ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ , 4 ਜ਼ਿਲਿਆਂ ਲਈ ਅਲਰਟ ਜਾਰੀ

ALERT : ਭਾਰੀ ਬਾਰਸ਼ ਦੇ ਚਲਦਿਆਂ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ , 4 ਜ਼ਿਲਿਆਂ ਲਈ ਅਲਰਟ ਜਾਰੀ 



ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਈ। ਜਲ ਸਰੋਤ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।


💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends