BHAKRA DAM ALERT: ਭਾਖੜਾ ਡੈਮ ਚ ਜਿਆਦਾ ਪਾਣੀ ਦੀ ਆਮਦ, ਲੋਕਾਂ ਦਾ ਜਿਉਣਾ ਦੁੱਭਰ, ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ

BHAKRA DAM ALERT: ਭਾਖੜਾ ਡੈਮ ਚ ਜਿਆਦਾ ਪਾਣੀ ਦੀ ਆਮਦ, ਲੋਕਾਂ ਦਾ ਜਿਉਣਾ ਦੁੱਭਰ, ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ 



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ,"ਭਾਖੜਾ ਡੈਮ ਚ ਜਿਆਦਾ ਪਾਣੀ ਦੀ ਆਮਦ/ਚੜਨ ਕਾਰਣ ਸਾਡੇ ਕਈ ਦਰਿਆ ਦੇ ਨਾਲ ਲੱਗਦੇ ਪਿੰਡਾਂ ਬੇਲਾ ਧਿਆਨੀ, ਭਲਾਨ,ਭਨਾਮ, ਜਿੰਦਵੜੀ, ਦੱਸਗਰਾਈਂ, ਨਿੱਕੂਵਾਲ ਜੋਲ,ਪਲਾਸੀ, ਚੰਦਪੁਰ, ਬੁਰਜ, ਹਰੀਵਾਲ, ਮਹਿੰਦਲੀ ਕਲਾਂ, ਹਰਸਾ ਬੇਲਾ, ਗੋਹਲਣੀ ਵਿੱਚ ਪਾਣੀ ਆਉਣ ਦੀ ਵਜਾਹ ਨਾਲ ਕਾਫੀ ਨੁਕਸਾਨ ਹੋਇਆ ਹੈ, ਪ੍ਰਸ਼ਾਸ਼ਨ ਹਰ ਪਿੰਡ ਪੁੱਜ ਰਿਹਾ ਹੈ, Ndrf ਦੀਆਂ ਟੀਮਾਂ ਆ ਚੁੱਕੀਆਂ ਹੈ ਤੇ ਮੈਂ ਤੇ ਮੇਰੀ ਟੀਮ ਵੀ ਖੁਦ ਪਿੰਡਾ ਵਿੱਚ ਹਾਂ। ਸਮਾਂ ਰਹਿੰਦੇ ਜ਼ਿਆਦਾ ਪਾਣੀ ਵਾਲੇ ਪਿੰਡਾਂ ਦੇ ਲੋਕ ਪ੍ਰਸ਼ਾਸ਼ਨ ਦਾ ਸਾਥ ਦਿਓ ਤੇ ਸੁਰੱਖਿਅਤ ਜਗ੍ਹਾ ਤੇ ਸ਼ਿਫਟ ਹੋਣ . 

ਆਪ ਸੱਭ ਨੂੰ ਬੇਨਤੀ ਹੈ ਇਸ ਕੁਦਰਤੀ ਆਫ਼ਤ ਦਾ ਸਾਹਮਣਾ ਅਸੀਂ ਸੱਭ ਨੇ ਮਿਲ ਕੇ ਕਰਨਾ ਹੈ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends