BIG BREAKING: ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ

 ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

JOIN WHATSAPP: GET ALL UPDATE ON YOUR MOBILE 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends