BIG BREAKING: ਹੜਤਾਲੀ ਮੁਲਾਜ਼ਮਾਂ ਨੂੰ ਗੈਰਹਾਜ਼ਰ ਕਰਕੇ ਤੁਰੰਤ ਮੁਅੱਤਲ ਕਰ ਆਪਰਾਧਿਕ ਮਾਮਲੇ ਦਰਜ ਕਰਨ ਦੇ ਹੁਕਮ

BIG BREAKING: ਹੜਤਾਲੀ ਮੁਲਾਜ਼ਮਾਂ ਨੂੰ ਗੈਰਹਾਜ਼ਰ ਕਰਕੇ ਤੁਰੰਤ ਮੁਅੱਤਲ ਕਰ ਆਪਰਾਧਿਕ ਮਾਮਲੇ ਦਰਜ ਕਰਨ ਦੇ ਹੁਕਮ 


ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਤੇ ਜਾਣ ਵਾਲੇ ਮੁਲਾਜ਼ਮਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਸਕੱਤਰ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ, ਅਤੇ ਕਿਹਾ ਗਿਆ ਹੈ ਕਿ ਸਰਕਾਰ  ਕਿਸੇ ਵੀ ਤਰ੍ਹਾਂ ਨਾਲ ਬ੍ਲੈਕ ਮੇਲ ਜਾਂ ਅਨੁਸ਼ਾਸਨਹੀਣਤਾ ਨੂੰ ਸਹਿਨ ਨਹੀਂ ਕਰੇਗੀ।



ਉਨ੍ਹਾਂ ਕਿਹਾ ਹੜਤਾਲੀ ਮੁਲਾਜ਼ਮਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਜਾਣ, ਉਨ੍ਹਾਂ ਦੇ ਹੜਤਾਲ ਵਾਲੇ ਸਮੇਂ ਨੂੰ ਗੈਰਹਾਜ਼ਰ ਮੰਨਿਆ ਜਾਵੇ ਅਤੇ ਤੁਰੰਤ ਪ੍ਰਭਾਵ ਤੋਂ ਸਸਪੈਂਡ ਕੀਤਾ ਜਾਵੇ।

Read the letter: 

Let it be clear to everyone that my Government will not tolerate any indiscipline or blackmail.

(a). Direct Financial Commissioner Revenue to invoke the provisions of East Punjab Essential Services (Maintenance) Act 1947, so that criminal prosecution may be launched against the employees going on strike

(b). Make it clear to all such employees that anyone going on strike will be immediately placed under suspension.

(c). Make it clear to them that their period of absence shall be treated as dies- non.


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends