ਮੁਲਾਜ਼ਮਾਂ ਲਈ ਵੱਡੀ ਖੱਬਰ, ਮੈਡੀਕਲ ਬਿਲਾਂ ਸਬੰਧੀ ਸਰਕਾਰ ਨੇ ਕੀਤਾ ਵੱਡਾ ਫੈਸਲਾ

ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਰਾਹੀਂ ਮੈਡੀਕਲ ਬਿੱਲਾਂ ਦੀ ਕਾਰਜਬਾਦ ਪ੍ਰਵਾਨਗੀ ਅਤੇ ਤਸਦੀਕ ਸੀਮਾ ਨੂੰ ਦੁੱਗਣਾ ਕਰਨ ਦਾ ਫੈਸਲਾ ਕੀਤਾ ਹੈ। 

ਇਸ ਫੈਸਲੇ ਨਾਲ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਉਠਾਏ ਗਏ 1 ਲੱਖ ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੀ ਤਸਦੀਕ ਕਰਨ ਅਤੇ ਕਾਰਜਬਾਦ ਪ੍ਰਵਾਨਗੀ ਦੇਣ ਦਾ ਅਧਿਕਾਰ ਹੋਵੇਗਾ। 




💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends