ਵੱਡੀ ਖੱਬਰ: ਕਲਮ ਛੋੜ ਹੜਤਾਲੀ ਪਟਵਾਰੀਆਂ ਅਤੇ ਕਾਨੂੰਨਗੋ ਨੂੰ ਮੁੱਖ ਮੰਤਰੀ ਦੀ ਚੇਤਾਵਨੀ, "ਕਲਮਾਂ ਤੁਹਾਡੇ ਹੱਥਾਂ ਵਿੱਚ ਦੇਣੀਆਂ ਜਾਂ ਨਹੀਂ ਫੈਸਲਾ ਸਰਕਾਰ ਦਾ"

ਵੱਡੀ ਖੱਬਰ: ਕਲਮ ਛੋੜ ਹੜਤਾਲੀ ਪਟਵਾਰੀਆਂ ਅਤੇ ਕਾਨੂੰਨਗੋ ਨੂੰ ਮੁੱਖ ਮੰਤਰੀ ਦੀ ਚੇਤਾਵਨੀ, "ਕਲਮਾਂ ਤੁਹਾਡੇ ਹੱਥਾਂ ਵਿੱਚ ਦੇਣੀਆਂ ਜਾਂ ਨਹੀਂ ਫੈਸਲਾ ਸਰਕਾਰ ਦਾ"  

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

"ਜਾਣਕਾਰੀ ਮੁਤਾਬਕ ਪਟਵਾਰੀ.ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ.."



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends