HOLIDAY 16TH AUGUST 2023 AMRITSAR , BARNALA, BATHINDA, DISTRICT SCHOOLS

 HOLIDAY  16TH AUGUST 2023 AMRITSAR , BARNALA, BATHINDA, DISTRICT SCHOOLS


AMRITSAR ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ ਪਲਾਨਿੰਗ ਅਤੇ ਕਰ ਆਬਕਾਰੀ  ਮੰਤਰੀ ਹਰਪਾਲ ਸਿੰਘ ਚੀਮਾ   ਵੱਲੋਂ  ਤਿਰੰਗਾ ਝੰਡਾ ਲਹਿਰਾਇਆ  ਅਤੇ ਸਲਾਮੀ ਲਈ ਗਈ।  ਇਸ ਉਪਰੰਤ ਜਿਲ੍ਹੇ ਦੇ ਸਾਰੇ ਸਕੂਲਾਂ ਵਿਚ ਮੰਤਰੀ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ। More updates read here 




BARNALA; ਆਜ਼ਾਦੀ ਦਿਹਾੜੇ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ  ਤਿਰੰਗਾ ਝੰਡਾ ਲਹਿਰਾਇਆ  ਅਤੇ ਸਲਾਮੀ ਲਈ ਗਈ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵ੍ਹੀਲ ਚੇਅਰਾਂ ਤੇ ਟ੍ਰਾਈਸਾਈਕਲਾਂ ਦੀ ਵੰਡ ਜਿਲ੍ਹੇ ਦੇ ਸਕੂਲਾਂ ਵਿੱਚ 16 ਅਗਸਤ ਦੀ ਛੁੱਟੀ ਐਲਾਨੀ।

ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ: ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ , ਝਾਕੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਹੀਆਂ ਖਿੱਚ ਦਾ ਕੇਂਦਰ,ਸਿਹਤ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵ੍ਹੀਲ ਚੇਅਰਾਂ ਤੇ ਟ੍ਰਾਈਸਾਈਕਲਾਂ ਦੀ ਵੰਡ ।ਜ਼ਿਲ੍ਹੇ ਦੇ ਸਕੂਲਾਂ ਵਿੱਚ 16 ਅਗਸਤ ਦੀ ਛੁੱਟੀ ਐਲਾਨੀ ।

BARNALA 


BATHINDA: ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ. ਬਲਜੀਤ ਕੌਰ  ਵੱਲੋਂ  ਤਿਰੰਗਾ ਝੰਡਾ ਲਹਿਰਾਇਆ  ਅਤੇ ਸਲਾਮੀ ਲਈ ਗਈ।  ਜਿੰਨ੍ਹਾ ਸਕੂਲਾਂ ਵਿੱਚ ਅੱਜ ਸੁਤੰਤਰਤਾ ਦਿਵਸ ਮਨਾਇਆ ਗਿਆ ਜਾਂ ਸਕੂਲ ਵਲੋਂ ਤਹਿਸੀਲ ਜਾਂ ਜਿਲ੍ਹਾ ਪੱਧਰ ਉਪਰ ਮਨਾਏ ਸਮਾਰੋਹ ਵਿੱਚ ਭਾਗ ਲਿਆ ਉਨ੍ਹਾਂ ਸਕੂਲਾਂ  ਨੂੰ 16 ਅਗਸਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


 

HOLIDAYS ON 16TH AUGUST : ALL DISTRICT UPDATES SEE HERE ਹੋਰ ਜਿਲਿਆਂ ਵਿੱਚ ਛੁੱਟੀ ਸਬੰਧੀ ਅਪਡੇਟ , ਦੇਖੋ ਇਥੇ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends