HOLIDAY 16TH AUGUST PATIALA:ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ਲਈ 16 ਅਗਸਤ ਦੀ ਛੁੱਟੀ ਦਾ ਐਲਾਨ

 ਰਾਜ ਪੱਧਰੀ ਸਮਾਰੋਹ ਅਤੇ ਸਬ-ਡਵੀਜਨ ਪੱਧਰ ਦੇ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ਲਈ 16 ਅਗਸਤ ਦੀ ਛੁੱਟੀ ਦਾ ਐਲਾਨ

ਪਟਿਆਲਾ, 15 ਅਗਸਤ: (pbjobsoftoday)

 ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਅੱਜ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਪੋਲੋ ਗਰਾਊਂਡ ਵਿਖੇ ਰਾਜ ਪੱਧਰੀ ਸਮਾਗਮ ਸਮੇਤ ਜ਼ਿਲ੍ਹੇ ਅੰਦਰ ਸਬ-ਡਵੀਜਨ ਪੱਧਰ ਉਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ਲਈ 16 ਅਗਸਤ 2023 ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸਮਾਗਮ ਅਤੇ ਸਬ-ਡਵੀਜਨ ਪੱਧਰ ਦੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends